ਜਲੰਧਰ ਵਿੱਚ ਜੂਨੀਅਰ ਕੌਮੀ ਚਾਕਬਾਲ ਚੈਂਪੀਅਨਸ਼ਿਪ ਸ਼ੁਰੂ

ਚੈਂਪੀਅਨਸ਼ਿਪ ਦੇ ਅਭਿਆਸ ਮੈਚ ਦਾ ਦ੍ਰਿਸ਼।

ਨਿੱਜੀ ਪੱਤਰ ਪ੍ਰੇਰਕ ਜਲੰਧਰ, 14 ਫਰਵਰੀ 12ਵੀਂ ਜੂਨੀਅਰ ਕੌਮੀ ਚਾਕਬਾਲ ਚੈਂਪੀਅਨਸ਼ਿਪ ਅੱਜ ਇਥੇ ਪੁਲੀਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿਚ ਸ਼ੁਰੂ ਹੋ ਗਈ, ਜਿਸ ਵਿੱਚ 17 ਸੂਬਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਪੰਜਾਬ ਆਰਮਡ ਪੁਲੀਸ ਦੇ ਡੀਜੀਪੀ (ਸਪੈਸ਼ਲ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮਹਿਮਾਨ ਵਜੋਂ ਤਿੰਨ ਰੋਜ਼ਾ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਦੂਰਦਰਸ਼ਨ ਕੇਂਦਰ (ਜਲੰਧਰ) ਦੀ ਡਾਇਰੈਕਟਰ ਇੰਦੂ ਵਰਮਾ ਅਤੇ ਐੱਸਪੀ ਸਪੋਰਟਸ ਬਹਾਦਰ ਸਿੰਘ ਵੀ ਮੌਜੂਦ ਸਨ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਐਤਵਾਰ ਨੂੰ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All