ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ : The Tribune India

ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ

ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਗਿਆ ਹੈ। ਜਦਕਿ ਸਸ਼ਸਤਰ ਸੀਮਾ ਬਲ ਦੀ ਸਾਬਕਾ ਮੁਖੀ ਅਰਚਨਾ ਰਾਮਾਸੁੰਦਰਮ, ਮਹਾਰਾਸ਼ਟਰ ਦੇ ਸਾਬਕਾ ਮੁੱਖ ਸਕੱਤਰ ਦਿਨੇਸ਼ ਕੁਮਾਰ ਜੈਨ, ਮਹੇਂਦਰ ਸਿੰਘ ਤੇ ਇੰਦਰਜੀਤ ਪ੍ਰਸਾਦ ਗੌਤਮ ਨੂੰ ਗ਼ੈਰ ਨਿਆਂਇਕ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਸਟਿਸ ਦਿਲੀਪ ਬੀ ਭੋਸਲੇ, ਪਰਦੀਪ ਕੁਮਾਰ ਮੋਹੰਤੀ, ਅਭਿਲਾਸ਼ਾ ਕੁਮਾਰੀ ਤੇ ਅਜੈ ਕੁਮਾਰ ਤ੍ਰਿਪਾਠੀ ਲੋਕਪਾਲ ਦੇ ਨਿਆਂਇਕ ਮੈਂਬਰ ਹੋਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All