ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ

ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਵੀ ਰੰਜਨ ਨੂੰ ਬੁੱਧਵਾਰ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਜਸਟਿਸ ਹਰੀਸ ਚੰਦਰ ਮਿਸ਼ਰਾ ਝਾਰਖੰਡ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਕੰਮ ਕਰ ਰਹੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All