ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ

ਮਨਜੀਤ ਸਿੰਘ ਜੀਕੇ ਪ੍ਰੈੱਸ ਕਾਨਫਰੰਸ ਦੌਰਾਨ। -ਫੋਟੋ: ਦਿਓਲ

ਪੱਤਰ ਪ੍ਰੇਰਕ ਨਵੀਂ ਦਿੱਲੀ, 14 ਨਵੰਬਰ ਕਰਤਾਰਪੁਰ ਲਾਂਘੇ ਜ਼ਰੀਏ ਗੁਰਦੁਆਰਾ ਦਰਬਾਰ ਸਾਹਿਬ ਪਾਕਿਸਤਾਨ ਜਾਣ ਵਾਲੇ ਮੁਸਾਫਿਰਾਂ ਦੀ ਗਿਣਤੀ ’ਚ ਕਮੀ ਨੂੰ ਵੇਖਦੇ ਹੋਏ ਜਾਗੋ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਕਰਤਾਰਪੁਰ ਯਾਤਰਾ ਪੋਰਟਲ ਨੂੰ ਮੁਸਾਫਿਰ ਸਹਾਇਕ ਅਤੇ ਪਰੇਸ਼ਾਨੀ ਰਹਿਤ ਬਣਾਉਣ ਦੀ ਮੰਗ ਕੀਤੀ ਹੈ। ਭਾਰਤ-ਪਾਕਿਸਤਾਨ ਵਿੱਚ ਹੋਏ ਸਮਝੌਤੇ ਅਨੁਸਾਰ ਆਮ ਦਿਨਾਂ ਵਿੱਚ 5000 ਤੇ ਕਿਸੇ ਗੁਰਪੁਰਬ ’ਤੇ 10000 ਮੁਸਾਫਿਰ ਨਿੱਤ ਲਾਂਘੇ ਦੇ ਜ਼ਰੀਏ ਕਰਤਾਰਪੁਰ ਸਾਹਿਬ ਜਾ ਸਕਦੇ ਹਨ। 9 ਨਵੰਬਰ ਨੂੰ ਮੋਦੀ ਵਲੋਂ ਉਦਘਾਟਨ ਕਰਨ ਦੇ ਬਾਅਦ ਆਮ ਯਾਤਰੀਆਂ ਲਈ ਲਾਂਘਾ 10 ਨਵੰਬਰ ਤੋਂ ਖੁੱਲ੍ਹਿਆ ਹੈ ਪਰ 10 ਨਵੰਬਰ ਨੂੰ 250, 11 ਨੂੰ 122, 12 ਨੂੰ 700 ਅਤੇ 13 ਨਵੰਬਰ ਨੂੰ 290 ਮੁਸਾਫਿਰਾਂ ਹੀ ਜਾਣ ਵਿੱਚ ਕਾਮਯਾਬ ਹੋਏ ਹਨ ਕਿਉਂਕਿ ਸਰਕਾਰ ਨੇ ਪਾਸਪੋਰਟ ਨੂੰ ਜ਼ਰੂਰੀ ਕਰ ਰੱਖਿਆ ਹੈ।

ਦਿੱਲੀ ਕਮੇਟੀ ਵੱਲੋਂ ਜੀਕੇ ਨੂੰ ਮੋੜਵਾਂ ਜਵਾਬ

ਦਿੱਲੀ ਕਮੇਟੀ ਦੇ ਸਲਾਹਕਾਰ ਜਸਪ੍ਰੀਤ ਸਿੰਘ ਵਿੱਕੀ ਮਾਨ ਨੇ ਕਿਹਾ ਕਿ ਮਨਜੀਤ ਸਿੰਘ ਜੀਕੇ ਤੇ ਹਰਵਿੰਦਰ ਸਿੰਘ ਸਰਨਾ ਨੇ ਗੁਰੂ ਨਾਨਕ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਵੱਲੋਂ ਕੱਢੇ ਨਗਰ ਕੀਰਤਨ ਬਾਰੇ ਜੋ ਮੰਦਭਾਗੀਆਂ ਟਿੱਪਣੀਆਂ ਕੀਤੀਆਂ ਸਨ, ਉਨ੍ਹਾਂ ਤੋਂ ਦੋਨਾਂ ਦੀ ਭਿਆਲੀ ਰਾਜਧਾਨੀ ਦੀ ਸੰਗਤ ਨੂੰ ਸਮਝ ਆ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਦੋਨਾਂ ਨੇ ਝਾਕੀਆਂ ਨੂੰ ਮੂਰਤੀਆਂ ਦੱਸ ਕੇ ਆਪਣੀ ਸੋਚ ਦੀ ਹੇਠਲੀ ਪੱਧਰ ਦਿਖਾਈ ਹੈ। ਨੌਜਵਾਨ ਆਗੂ ਨੇ ਕਿਹਾ ਕਿ ਦੋਨਾਂ ਕੋਲ ਹੁਣ ਮੁੱਦੇ ਨਹੀਂ, ਜਿਸ ਕਰਕੇ ਮਨਘੜਤ ਗੱਲਾਂ ਕਰਨ ਲੱਗੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All