ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ,  22 ਸਤੰਬਰ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਦੀ ਭਲਕੇ ਇਥੇ ਸੱਦੀ ਮੀਟਿੰਗ ਅਣਮਿਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਸਰਕਾਰੀ ਸੂਤਰਾਂ ਅਨੁਸਾਰ ਮੀਟਿੰਗ ਵਿਚ ਝੋਨੇ ਦੀ ਖਰੀਦ ਲਈ ਤਿਆਰੀਆਂ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਾਇਜ਼ਾ ਲੈਣਾ ਸੀ। ਸਮਝਿਆ ਜਾਂਦਾ ਹੈ ਕਿ ਕੌਮੀ ਪੱਧਰ 'ਤੇ ਬਾਬਰੀ ਮਸਜਿਦ ਦੇ ਅਦਾਲਤੀ ਫੈਸਲੇ ਦੀ ਸੰਭਾਵਨਾ ਕਾਰਨ ਮੀਟਿੰਗ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਮਗਰੋਂ ਹੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All