ਤਬਲੀਗੀ ਮਾਮਲਾ: 294 ਵਿਦੇਸ਼ੀਆਂ ਖ਼ਿਲਾਫ਼ 15 ਨਵੇਂ ਦੋਸ਼-ਪੱਤਰ ਦਾਖ਼ਲ

ਨਵੀਂ ਦਿੱਲੀ, 27 ਮਈ ਦਿੱਲੀ ਪੁਲੀਸ ਨੇ ਨਿਜ਼ਾਮੂਦੀਨ ਮਰਕਜ਼ ਦੇ ਧਾਰਮਿਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਵਾਲੇ 294 ਵਿਦੇਸ਼ੀਆਂ ਖ਼ਿਲਾਫ਼ ਅੱਜ ਇੱਥੇ ਸਾਕੇਤ ਅਦਾਲਤ ਵਿੱਚ 15 ਨਵੇਂ ਦੋਸ਼-ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ’ਤੇ ਦੇਸ਼ ਵਿੱਚ ਕੋਵਿਡ-19 ਦੇ ਮੱਦੇਨਜ਼ਰ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਦਿਆਂ ਧਾਰਮਿਕ ਸਰਗਰਮੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਸ਼ਾਮਲ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਲੇਸ਼ੀਆ, ਥਾਈਲੈਂਡ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ ਅਤੇ ਕਈ ਅਫਰੀਕੀ ਦੇਸ਼ਾਂ ਸਣੇ 14 ਦੇਸ਼ਾਂ ਨਾਲ ਸਬੰਧਿਤ 294 ਵਿਦੇਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All