ਤਿੰਨ ਵਰ੍ਹਿਆਂ ਦਾ ਬੱਚਾ ਬੋਰਵੈੱਲ ਵਿੱਚ ਡਿੱਗਿਆ

ਹੈਦਰਾਬਾਦ: ਤੇਲੰਗਾਨਾ ਦੇ ਜ਼ਿਲ੍ਹਾ ਮੇਦਕ ਵਿੱਚ ਤਿੰਨ ਵਰ੍ਹਿਆਂ ਦਾ ਬੱਚਾ ਅਚਾਨਕ ਤਾਜ਼ਾ ਪੁੱਟੇ ਬੋਰਵੈੱਲ ਵਿੱਚ ਜਾ ਡਿੱਗਿਆ। ਪੁਲੀਸ ਅਨੁਸਾਰ ਬੱਚੇ ਨੂੰ ਬੋਰਵੈੱਲ ’ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਹ ਘਟਨਾ ਸ਼ਾਮ ਪੰਜ ਵਜੇ ਜ਼ਿਲ੍ਹੇ ਦੇ ਮੰਡਲ ਪਾਪਨਾਪੇਟ ਦੇ ਖੇਤਾਂ ਵਿੱਚ ਉਦੋਂ ਵਾਪਰੀ ਜਦੋਂ ਬੱਚਾ ਆਪਣੇ ਪਿਤਾ ਅਤੇ ਦਾਦੇ ਨਾਲ ਤੁਰਿਆ ਜਾ ਰਿਹਾ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All