ਦੇਸ਼ ’ਚ ਕਰੋਨਾ ਦੇ ਕਮਿਊਨਿਟੀ ਪਸਾਰ ਦੀ ਪੁਸ਼ਟੀ: ਮਾਹਿਰ

ਨਵੀਂ ਦਿੱਲੀ: ਏਮਸ ਦੇ ਡਾਕਟਰਾਂ ਤੇ ਆਈਸੀਐੱਮਆਰ ਦੇ ਦੋ ਮੈਂਬਰਾਂ ਸਮੇਤ ਸਿਹਤ ਮਾਹਿਰਾਂ ਦੇ ਇੱਕ ਗਰੁੱਪ ਦਾ ਕਹਿਣਾ ਹੈ ਦੇਸ਼ ਦੀ ਸੰਘਣੀ ਤੇ ਮੱਧਮ ਆਬਾਦੀ ਵਾਲੇ ਇਲਾਕਿਆਂ ’ਚ ਕਰੋਨਾਵਾਇਰਸ ਦੇ ਕਮਿਊਨਿਟੀ ਪਸਾਰ ਦੀ ਪੁਸ਼ਟੀ ਹੋ ਚੁੱਕੀ ਹੈ। ਭਾਰਤੀ ਲੋਕ ਸਿਹਤ ਐਸੋਸੀਏਸ਼ਨ (ਆਈਪੀਐੱਚਏ), ਇੰਡੀਅਨ ਐਸੋਸੀਏਸ਼ਨ ਆਫ ਪ੍ਰੀਵੈਂਟਿਵ ਐਂਡ ਸੋਸ਼ਲ ਮੈਡੀਸਨ (ਆਈਏਪੀਐੱਸਐੱਮ) ਅਤੇ ਹੋਰ ਸਿਹਤ ਸੰਸਥਾਵਾਂ ਦੇ ਮਾਹਿਰਾਂ ਨੇ ਇਸ ਸਬੰਧੀ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਂਪ ਦਿੱਤੀ ਹੈ। ਮਾਹਿਰਾਂ ਨੇ ਰਿਪੋਰਟ ’ਚ ਕਿਹਾ ਹੈ, ‘ਦੇਸ਼ ਦੀ ਸੰਘਦੀ ਤੇ ਮੱਧਮ ਆਬਾਦੀ ਵਾਲੇ ਇਲਾਕਿਆਂ ’ਚ ਕਰੋਨਾਵਾਇਰਸ ਦੇ ਕਮਿਊਨਿਟੀ ਪਸਾਰ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਸ ਪੱਧਰ ’ਤੇ ਕੋਵਿਡ-19 ਨੂੰ ਖਤਮ ਕਰਨਾ ਮੁਸ਼ਕਲ ਲੱਗ ਰਿਹਾ ਹੈ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All