ਦੋ ਨੂੰ ਅਗਵਾ ਕਰਨ ਦੀ ਕੋਸ਼ਿਸ਼

ਪੱਤਰ ਪ੍ਰੇਰਕ ਤਰਨ ਤਾਰਨ, 3 ਦਸੰਬਰ ਦੋ ਪਰਿਵਾਰਾਂ ਦਰਮਿਆਨ ਚੱਲਦੇ ਤਕਰਾਰ ਕਰਕੇ ਇਕ ਪਰਿਵਾਰ ਵਲੋਂ ਦੂਸਰੇ ਪਰਿਵਾਰ ਦੇ ਦੋ ਜਣਿਆਂ ਨੂੰ ਅਗਵਾ ਕਰਨ ਖਿਲਾਫ਼ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਛੇ ਜਣਿਆਂ ਵਿਰੁਧ ਦਫ਼ਾ 365, 341, 506 ਫੌਜਦਾਰੀ ਅਧੀਨ ਕੇਸ ਦਰਜ ਕੀਤਾ ਹੈ| ਜਾਂਚ ਅਧਿਕਾਰੀ ਏਐਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਚ ਪੱਖੋਕੇ ਦੇ ਵਾਸੀ ਬਸ਼ੀਰ ਅਲੀ, ਉਸ ਦੇ ਲੜਕੇ ਸ਼ਾਹੂ, ਮਾਸੂਮ ਅਲੀ, ਸਮੂ, ਸੈਨ ਅਤੇ ਤਿਮੋਵਾਲ ਵਾਸੀ ਬੌਬੀ ਦਾ ਨਾਮ ਸ਼ਾਮਲ ਹੈ| ਪੁਲੀਸ ਨੂੰ ਇਲਾਕੇ ਦੇ ਪਿੰਡ ਢੋਟਾ ਦੀ ਵਸਨੀਕ ਸ਼ੈਲੋ ਨੇ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਪੰਜ ਦਿਨ ਪਹਿਲਾਂ ਉਸਦਾ ਲੜਕਾ ਮੀਨ ਅਤੇ ਭੈਣ ਸੀਫਾ ਮੋਟਰਸਾਈਕਲ ਨੰਬਰ ਪੀਬੀ-੦2, ਡੀਕੇ-2843 ’ਤੇ ਢੋਟਾ ਤੋਂ ਸ਼ੇਖਫੱਤਾ ਜਾ ਰਹੇ ਸਨ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ| ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਵੱਲ ਸ਼ਿਕਾਇਤ ਕਰਤਾ ਦੇ ਦਿਉਰ ਦੀਆਂ ਲੜਕੀਆਂ ਵਿਆਈਆਂ ਹੋਈਆਂ ਸਨ ਜਿਨ੍ਹਾਂ ਦਾ ਤਲਾਕ ਹੋ ਗਿਆ ਸੀ| ਇਸੇ ਕਰਕੇ ਦੋਹਾਂ ਧਿਰਾਂ ਦਰਮਿਆਨ ਤਕਰਾਰ ਚੱਲਦਾ ਆ ਰਿਹਾ ਸੀ ਜਿਸਦੇ ਚਲਦਿਆਂ ਉਨ੍ਹਾਂ ਮੀਨ ਅਤੇ ਸੀਫ਼ਾ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ|  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All