ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ

ਮੁੰਬਈ: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱੱਚ ਤੇਜ਼ ਰਫ਼ਤਾਰ ਬੱਸ ਤੇ ਆਟੋ-ਰਿਕਸ਼ਾ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਤੇ ਦੋਵੇਂ ਵਾਹਨ ਸੜਕ ਨੇੜਲੇ ਖੂਹ ਵਿੱਚ ਜਾ ਡਿੱਗੇ। ਹਾਦਸੇ ਵਿੱਚ 20 ਵਿਅਕਤੀ ਹਲਾਕ ਹੋ ਗਏ ਹਨ। ਹਾਦਸਾ ਸ਼ਾਮ ਵੇਲੇ ਉੱਤਰੀ ਮਹਾਰਾਸ਼ਟਰ ਜ਼ਿਲ੍ਹੇ ਵਿੱਚ ਮਾਲੇਗਾਓਂ-ਦਿਓਲਾ ਰੋਡ ’ਤੇ ਮੇਸ਼ੀ ਫਾਟਾ ਨਜ਼ਦੀਕ ਵਾਪਰਿਆ।

ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All