ਨ੍ਰਿਪੇਂਦਰ ਮਿਸ਼ਰਾ ਤੇ ਪੀ.ਕੇ.ਮਿਸ਼ਰਾ ਦੇ ਕਾਰਜਕਾਲ ’ਚ ਵਾਧਾ

ਨਵੀਂ ਦਿੱਲੀ, 11 ਜੂਨ ਸੀਨੀਅਰ ਆਈਏਐਸ ਅਧਿਕਾਰੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਕੱਤਰ ਨ੍ਰਿਪੇਂਦਰ ਮਿਸ਼ਰਾ ਤੇ ਵਧੀਕ ਪ੍ਰਮੁੱਖ ਸਕੱਤਰ ਪੀ.ਕੇ.ਮਿਸ਼ਰਾ ਦਾ ਕਾਰਜਕਾਲ 31 ਮਈ ਤੋਂ ਵਧਾ ਦਿੱਤਾ ਗਿਆ ਹੈ। ਦੋਵਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਦੋਵਾਂ ਅਧਿਕਾਰੀਆਂ (ਸੇਵਾ ਮੁਕਤ) ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All