ਪਤਨੀ ਦੀ ਬਿਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਫਾਹਾ ਲਿਆ

ਪ੍ਰਭੂ ਦਿਆਲ ਸਿਰਸਾ, 30 ਮਈ ਇਥੋਂ ਦੇ ਝੋਪੜਾ ਰੋਡ ਵਾਸੀ 60 ਸਾਲਾ ਬਜ਼ੁਰਗ ਨੇ ਪਤਨੀ ਦੀ ਬਿਮਾਰੀ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮਗਰੋਂ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮਨੀ ਰਾਮ ਦੀ ਪਤਨੀ ਦੋ ਸਾਲਾਂ ਤੋਂ ਬਿਮਾਰ ਹੈ। ਇਲਾਜ ਲਈ ਪੈਸੇ ਖਰਚ ਹੋਣ ਤੇ ਅਰਾਮ ਨਾ ਮਿਲਣ ਤੋਂ ਉਹ ਪ੍ਰੇਸ਼ਾਨ ਸੀ। ਇਸੇ ਕਾਰਨ ਉਸ ਨੇ ਫਾਹ ਲਾ ਕੇ ਖੁਦਕੁਸ਼ੀ ਕਰ ਲਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All