ਪਾਕਿ ਵੱਲੋਂ ਲਗਾਤਾਰ ਪੰਜਵੇਂ ਦਿਨ ਗੋਲੀਬੰਦੀ ਦੀ ਉਲੰਘਣਾ

ਜੰਮੂ, 22 ਮਈ ਪਾਕਿਸਤਾਨ ਫੌਜ ਨੇ ਅੱਜ ਲਗਾਤਾਰ ਪੰਜਵੇਂ ਦਿਨ ਜੰਮੂ-ਕਸ਼ਮੀਰ ਦੇ ਪੁਣਛ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿਚ ਫਾਇਰਿੰਗ ਕੀਤੀ। ਭਾਰਤੀ ਫੌਜ ਨੇ ਵੀ ਇਸ ਦਾ ਢੁਕਵਾਂ ਜਵਾਬ ਦਿੱਤਾ। ਰੱਖਿਆ ਬੁਲਾਰੇ ਨੇ ਦੱਸਿਆ, “ਸਵੇਰੇ ਕਰੀਬ 7.20 ਵਜੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਪਾਕਿਸਤਾਨੀ ਫੌਜ ਨੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਆਖਰੀ ਰਿਪੋਰਟ ਆਉਣ ਤੱਕ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਚੱਲ ਰਹੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਪੀੜਤਾਂ ਦੀ ਕੁਲ ਗਿਣਤੀ 2,26,770 ਹੋਈ, 6348 ਦੀ ਜਾ ਚੁੱਕੀ ਹੈ ਜਾਨ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਲਿੰਗ ਜਾਂਚ ਕਰਨ ਦੀ ਮਿਲੀ ਸੀ ਸ਼ਿਕਾਇਤ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਗਰਭਵਤੀ ਮਾਦਾ ਹਾਥੀ ਦੀ ਮੌਤ ਦੇ ਮਾਮਲੇ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ

ਸ਼ਹਿਰ

View All