ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ

ਨਵੀਂ ਦਿੱਲੀ, 31 ਮਈ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿੱਚ ਕੰਮ ਕਰਦੇ ਦੋ ਅਧਿਕਾਰੀਆਂ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੋਹਾਂ ਨੂੰ 24 ਘੰਟਿਆਂ ’ਚ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵੇਰਵਿਆਂ ਮੁਤਾਬਕ ਦੋਵੇਂ ਅਧਿਕਾਰੀ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐੱਸਆਈ ਲਈ ਕੰਮ ਕਰਦੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All