ਪਿੰਡ ਖੁਰਾਲਗੜ ਵਿੱਚ ਇਕ ਹੋਰ ਮਜ਼ਦੂਰ ਨੇ ਫਾਹਾ ਲਿਆ

ਜੇਬੀ ਸੇਖੋਂ ਗੜਸ਼ੰਕਰ, 27 ਮਈ ਇਸ ਤਹਿਸੀਲ ਦੇ ਨੀਮ ਪਹਾੜੀ ਪਿੰਡ ਖੁਰਾਲਗੜ ਵਿਚ ਅੱਜ ਇਕ ਹੋਰ ਮਜ਼ਦੂਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦਰ ਵਜੋਂ ਹੋਈ ਹੈ। ਇਸ ਤੋਂ ਪਹਿਲਾ 23 ਜੂਨ ਨੂੰ ਵੀ ਪਿੰਡ ਵਿਚ ਰਹਿੰਦੇ ਪਰਵਾਸੀ ਮਜ਼ਦੂਰ ਨੇ ਫਾਹਾ ਲੈ ਲਿਆ ਸੀ।।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All