ਪੀਐੱਨਬੀ ਨੇ ਵਿਆਜ ਦਰਾਂ ਘਟਾਈਆਂ

ਮੁੰਬਈ: ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਨੇ ਰੈਪੋ ਨਾਲ ਜੁੜੇ ਕਰਜ਼ਿਆਂ ਦੀ ਦਰ 40 ਆਧਾਰੀ ਅੰਕਾਂ ਤੱਕ ਘਟਾ ਦਿੱਤੀ ਹੈ ਜੋ ਹੁਣ 7.05 ਤੋਂ ਘੱਟ ਕੇ 6.65 ਫ਼ੀਸਦ ਹੋ ਗਈ ਹੈ। ਬੈਂਕ ਨੇ ਬੱਚਤ ਦਰ ’ਚ ਵੀ 50 ਅੰਕਾਂ ਦੀ ਕਟੌਤੀ ਕੀਤੀ ਹੈ ਜੋ ਹੁਣ ਵੱਧ ਤੋਂ ਵੱਧ 3.25 ਫ਼ੀਸਦ ਹੋ ਗਈ ਹੈ। ਬਿਆਨ ਮੁਤਾਬਕ ਇਹ ਦਰਾਂ ਪਹਿਲੀ ਜੁਲਾਈ ਤੋਂ ਲਾਗੂ ਹੋਣਗੀਆਂ। ਪਿਛਲੇ ਹਫ਼ਤੇ ਬੈਂਕ ਆਫ਼ ਇੰਡੀਆ ਅਤੇ ਯੂਕੋ ਬੈਂਕ ਨੇ ਵੀ ਆਪਣੀਆਂ ਵਿਆਜ ਦਰਾਂ ’ਚ ਕਟੌਤੀ ਕੀਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All