ਪੀ.ਕੇ. ਮਿਸ਼ਰਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਯੁਕਤ

ਨਵੀਂ ਦਿੱਲੀ, 11 ਸਤੰਬਰ ਸੀਨੀਅਰ ਆਈਏਐੱਸ ਅਧਿਕਾਰੀ ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਸਰਕਾਰੀ ਪੱਧਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮਿਸ਼ਰਾ ਤੋਂ ਇਲਾਵਾ ਪੀ.ਕੇ. ਸਿਨਹਾ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਮਿਸ਼ਰਾ ਹੁਣ ਵਧੀਕ ਪ੍ਰਮੁੱਖ ਸਕੱਤਰ ਦੇ ਅਹੁਦੇ ’ਤੇ ਕੰਮ ਕਰ ਰਹੇ ਸਨ ਜਦੋਂਕਿ ਸ੍ਰੀ ਸਿਨਹਾ ਅਫ਼ਸਰ ਆਨ ਸਪੈਸ਼ਲ ਡਿਊਟੀ (ਓਐੱਸਡੀ) ਦੇ ਅਹੁਦੇ ’ਤੇ ਸਨ। ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ (ਏਸੀਸੀ) ਨੇ ਦੋਵਾਂ ਅਧਿਕਾਰੀਆਂ ਦੀ 11 ਸਤੰਬਰ 2019 ਤੋਂ ਨਵੇਂ ਅਹੁਦਿਆਂ ’ਤੇ ਨਿਯੁਕਤੀ ਕੀਤੀ ਹੈ। ਸ੍ਰੀ ਮਿਸ਼ਰਾ ਪਹਿਲਾਂ ਇਸ ਅਹੁਦੇ ’ਤੇ ਕੰਮ ਕਰਦੇ ਨਰਪੇਂਦਰਾ ਮਿਸ਼ਰਾ ਦੀ ਥਾਂ ਲੈਣਗੇ। -ਆਈਏਐੱਨਐੱਸ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

* ਲਗਾਤਾਰ ਚੌਥੇ ਦਿਨ 20 ਹਜ਼ਾਰ ਤੋਂ ਵੱਧ ਮਾਮਲੇ * 24 ਘੰਟਿਆਂ ਦੌਰਾਨ ...