ਪੁਲੀਸ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲਿਆ

ਨਵੀਂ ਦਿੱਲੀ, 1 ਜੂਨ ਪੁਲੀਸ ਨੇ ਅੱਜ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ‘ਆਪ’ ਸਰਕਾਰ ਖਿਲਾਫ਼ ਰਾਜਘਾਟ ’ਤੇ ਧਰਨਾ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਭਾਜਪਾ ਆਮ ਆਦਮੀ ਪਾਰਟੀ ’ਤੇ ਕਰੋਨਾ ਦੀ ਮਹਾਂਮਾਰੀ ਨਾਲ ਨਜਿੱਠਣ ਵਿੱਚ ਫੇਲ੍ਹ ਰਹਿਣ ਦਾ ਦੋਸ਼ ਲਾ ਰਹੀ ਹੈ। ਇਸੇ ਦੌਰਾਨ ਭਾਜਪਾ ਸਮਰਥਕਾਂ ਨੇ ਕਨਾਟ ਪਲੇਸ ’ਤੇ ਕੇਜਰੀਵਾਲ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All