ਪ੍ਰਫੁੱਲ ਪਟੇਲ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼

ਸਾਬਕਾ ਹਵਾਬਾਜ਼ੀ ਮੰਤਰੀ ਪ੍ਰਫੁੱਲ ਪਟੇਲ ਈਡੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਜਾਂਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ: ਸਾਬਕਾ ਨਾਗਰਿਕ ਹਵਾਬਾਜ਼ੀ ਮੰਤਰੀ ਤੇ ਐਨਸੀਪੀ ਆਗੂ ਪ੍ਰਫੁੱਲ ਪਟੇਲ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਅੱਜ ਲਗਾਤਾਰ ਦੂਜੇ ਦਿਨ ਪੇਸ਼ ਹੋਏ। ਇਹ ਮਾਮਲਾ ਏਅਰ ਇੰਡੀਆ ਦੇ ਵਿੱਤੀ ਨੁਕਸਾਨ ਨਾਲ ਜੁੜਿਆ ਹੋਇਆ ਹੈ। ਮਨੀ ਲਾਂਡਰਿੰਗ ਦਾ ਇਹ ਕੇਸ ਬਹੁ ਕਰੋੜੀ ਘੁਟਾਲੇ ਤਹਿਤ ਦਰਜ ਕੀਤਾ ਗਿਆ ਸੀ। ਖ਼ਾਨ ਮਾਰਕੀਟ ਸਥਿਤ ਈਡੀ ਦੇ ਦਫ਼ਤਰ ਵਿਚ ਪਟੇਲ ਕਰੀਬ 10 ਵਜੇ ਆਏ। ਜਾਂਚ ਅਫ਼ਸਰਾਂ ਨੇ ਇਸ ਮੌਕੇ ਪਟੇਲ ਦੇ ਬਿਆਨ ਲਏ। ਉਨ੍ਹਾਂ ਕੋਲੋਂ ਕਰੀਬ 9 ਘੰਟੇ ਪੁੱਛਗਿੱਛ ਕੀਤੀ ਗਈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All