ਫਿਊਜ਼ ਲਾਉਣ ਗਏ ਲਾਈਨਮੈਨ ਦੀ ਮੌਤ

ਪੱਤਰ ਪ੍ਰੇਰਕ ਮੁਕੇਰੀਆਂ, 10 ਸਤੰਬਰ ਪਾਵਰਕੌਮ ਦੀ ਮੁਕੇਰੀਆਂ ਸਬ ਡਵੀਜ਼ਨ ਅਧੀਨ ਪੈਂਦੇ ਫੀਡਰ ਦੇਵੀਦਾਸ ’ਤੇ ਇੱਕ ਲਾਈਨਮੈਨ ਦੀ ਸ਼ਿਕਾਇਤ ਦੌਰਾਨ ਫਿਊਜ਼ ਲਾਉਂਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਐਸਡੀਓ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਦੋ ਕੁ ਵਜੇ ਦੇਵੀਦਾਸ ਫੀਡਰ ’ਤੇ ਤਾਇਨਾਤ ਲਾਈਨਮੈਨ ਪ੍ਰੀਤਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਪੰਡੋਰੀ ਲਮੀਨ ਆਪਣੇ ਇੱਕ ਸਾਥੀ ਨਾਲ ਉਮਰਪੁਰ ਤੋਂ ਤੱਗੜਾਂ ਦਰਮਿਆਨ ਪੈਂਦੇ ਇੱਕ ਡੇਰੇ ਵਿੱਚ ਬਿਜਲੀ ਸਬੰਧੀ ਸ਼ਿਕਾਇਤ ਅਟੈਂਡ ਕਰਨ ਗਿਆ ਸੀ ਼ਤੇ ਟਰਾਂਸਫਾਰਮਰ ਦਾ ਫਿਊਜ਼ ਲਗਾਉਂਦੇ ਸਮੇਂ ਘਟਨਾ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਕਰੰਟ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All