ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ

ਲਾਸ ਏਂਜਲਸ: ਕੈਲੀਫੋਰਨੀਆ ਸਥਿਤ ਇਕ ਮਕਾਨ ਦੇ ਵਿਹੜੇ ਵਿੱਚ ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਇਕ ਵਿਅਕਤੀ ਨੇ ਗੋਲੀਆਂ ਚਲਾਈਆਂ, ਜਿਸ ਕਾਰਨ ਚਾਰ ਜਣੇ ਮਾਰੇ ਗਏ ਤੇ ਛੇ ਹੋਰ ਜ਼ਖ਼ਮੀ ਹੋ ਗਏ। ਪੁਲੀਸ ਦਾ ਕਹਿਣਾ ਹੈ ਕਿ ਤਿੰਨ ਦੀ ਥਾਏਂ ਮੌਤ ਹੋ ਗਈ, ਜਦੋਂ ਕਿ ਇਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੁਲੀਸ ਨੇ ਮੁਲਜ਼ਮ ਦੀ ਭਾਲ ਆਰੰਭ ਦਿੱਤੀ ਹੈ।

-ਏਐਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All