ਬਦਲੀ ਮਗਰੋਂ ਮੁੰਬਈ ਹਾਈ ਕੋਰਟ ਦੇ ਸੀਨੀਅਰ ਜੱਜ ਨੇ ਦਿੱਤਾ ਅਸਤੀਫ਼ਾ

ਮੁੰਬਈ, 14 ਫਰਵਰੀ ਬੰਬੇ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਸਤਿਆਨਰਾਇਣ ਧਰਮਅਧਿਕਾਰੀ ਨੇ ਅੱਜ ਆਪਣੀ ਉੜੀਸਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਦਉਨਤੀ ਕਰਨ ਤੇ ਬਦਲੀ ਕਰਨ ਬਾਅਦ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੰਬੇ ਹਾਈਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਾਯੋਗ ਨੇ ਉਨ੍ਹਾਂ ਦੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All