ਬੰਗਲੌਰ ਧਮਾਕਿਆਂ ਸਬੰਧੀ ਪੰਜ ਗ੍ਰਿਫਤਾਰ

ਹੁਬਲੀ (ਬੰਗਲੌਰ) : ਚਿਨਾਸਵਾਮੀ ਸਟੇਡੀਅਮ ਦੇ ਬਾਹਰ ਪਿਛਲੇ ਹਫਤੇ ਹੋਏ ਦੋ ਧਮਾਕਿਆਂ ਦੇ ਸਬੰਧ ਵਿਚ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਨੂੰ ਕੱਲ੍ਹ ਇਕ ਹੋਟਲ ’ਚੋਂ ਗ੍ਰਿਫਤਾਰ ਕੀਤਾ ਗਿਆ, ਜਿਥੇ ਇਹ ਠਹਿਰੇ ਹੋਏ ਸਨ।   ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪੁੱਛ-ਪੜਤਾਲ ਲਈ ਧਾਰਵਾੜ ਦੀ ਕਿਸੇ ਅਣਦੱਸੀ ਥਾਂ ਲਿਜਾਇਆ ਗਿਆ ਹੈ। -ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All