ਭਾਜਪਾ-ਆਰਐੱਸਐੱਸ ਮੁਲਕ ’ਤੇ ਵਧੇਰੇ ਟੈਕਸ ਥੋਪਣਗੇ: ਚਿਦੰਬਰਮ

ਨਵੀਂ ਦਿੱਲੀ: ਤਿਹਾੜ ਜੇਲ੍ਹ ’ਚ ਬੰਦ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਭਾਜਪਾ, ਆਰਐੱਸਐੱਸ ਅਤੇ ਸਰਕਾਰ ਭਾਰਤ ਨੂੰ ਆਰਥਿਕ ਸੁਧਾਰਾਂ ਤੋਂ ਪਹਿਲੇ ਵਾਲੇ ਦਿਨਾਂ ’ਚ ਲੈ ਕੇ ਜਾਣਗੇ ਜਦੋਂ ਵਧੇਰੇ ਟੈਕਸ ਲਾਏ ਜਾਂਦੇ ਸਨ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ ‘ਮੇਕ ਇਨ ਇੰਡੀਆ’ ਪੁਰਾਣੀ ਸੁਰੱਖਿਆਵਾਦੀ ਮੁਹਿੰਮ ਸਾਬਿਤ ਹੋ ਰਹੀ ਹੈ। ਕਾਂਗਰਸ ਆਗੂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਆਰਐੱਸਐੱਸ ਅਤੇ ਉਸ ਨਾਲ ਜੁੜੀਆਂ ਹੋਰ ਜਥੇਬੰਦੀਆਂ ਨੇ ਪ੍ਰਸਤਾਵਿਤ ਖੇਤਰੀ ਵਿਆਪਕ ਆਰਥਿਕ ਭਾਈਵਾਲੀ ਮੁਕਤ ਵਪਾਰ ਸਮਝੌਤੇ ਤੋਂ ਪਹਿਲਾਂ ਘਰੇਲੂ ਸਨਅਤ ਨੂੰ ਬਚਾਉਣ ਲਈ ਵਧੇਰੇ ਡਿਊਟੀਆਂ ਲਾਉਣ ਦੀ ਮੰਗ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਸ਼ਹਿਰ

View All