ਭਾਰਤੀ ਜੂਨੀਅਰ ਵੇਟਲਿਫਟਰਾਂ ਨੇ ਚਾਂਦੀ ਤੇ ਕਾਂਸੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤ ਨੇ ਤਾਸ਼ਕੰਦ ਵਿੱਚ ਚੱਲ ਰਹੀ ਯੂਥ ਤੇ ਜੂਨੀਅਰ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਦੋ ਤਗ਼ਮੇ ਆਪਣੇ ਨਾਮ ਕੀਤੇ। ਚਾਂਦੀ ਅਤੇ ਕਾਂਸੀ ਦੇ ਦੋਵੇਂ ਤਗ਼ਮੇ ਮਹਿਲਾ ਵੇਟਲਿਫਟਰਾਂ ਨੇ ਜਿੱਤੇ। ਕੇਵੀਐੱਲ ਪਵਨੀ ਕੁਮਾਰੀ ਨੇ 45 ਕਿਲੋ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਹਰਸ਼ਦਾ ਗੌੜ ਨੇ ਇਸੇ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All