ਭਾਰਤੀ ਮੂਲ ਦੇ ਅੱਠ ਵਿਅਕਤੀਆਂ ਦੀ ਨੇਪਾਲੀ ਨਾਗਰਿਕਤਾ ਰੱਦ

ਕਾਠਮੰਡੂ, 4 ਅਗਸਤ ਨੇਪਾਲ ਸਰਕਾਰ ਨੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਨਾਗਰਿਕਤਾ ਸਰਟੀਫਿਕੇਟ ਹਾਸਲ ਕਰਨ ਵਾਲੇ ਭਾਰਤੀ ਮੂਲ ਦੇ ਅੱਠ ਵਿਅਕਤੀਆਂ ਦੀ ਨੇਪਾਲੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਉਧਰ ਆਰਜੇਪੀ-ਐੱਨ ਦੇ ਜਾਇੰਟ ਸਕੱਤਰ ਰਾਕੇਸ਼ ਮਿਸ਼ਰਾ ਨੇ ਕਿਹਾ ਕਿ ਸਰਕਾਰ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਦੀ ਢੁੱਕਵੀਂ ਜਾਂਚ ਕਰੇ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All