ਭਾਰਤ ਵੱਲੋਂ ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਬਾਲਾਸੋਰ, 4 ਅਗਸਤ ਭਾਰਤ ਨੇ ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਕੁਇਕ ਰਿਐਕਸ਼ਨ ਮਿਜ਼ਾਈਲ ਦੀ ਉੜੀਸਾ ਸਥਿਤ ਚਾਂਦੀਪੁਰ ਨੇੜੇ ਪ੍ਰੀਖਣ ਰੇਂਜ ਤੋਂ ਅੱਜ ਅਜ਼ਮਾਇਸ਼ ਕੀਤੀ। ਦੇਸ਼ ’ਚ ਬਣੀ ਮਿਜ਼ਾਈਲ ਨੂੰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਵੱਲੋਂ ਭਾਰਤੀ ਫ਼ੌਜ ਲਈ ਵਿਕਸਤ ਕੀਤਾ ਗਿਆ ਹੈ। ਹਵਾਈ ਰੱਖਿਆ ਪ੍ਰਣਾਲੀ ਦਾ ਪ੍ਰੀਖਣ ਸਵੇਰੇ 11 ਵਜ ਕੇ 05 ਮਿੰਟ ’ਤੇ ਚਲਦੇ ਟਰੱਕ ’ਚੋਂ ਕੀਤਾ ਗਿਆ। ਡੀਆਰਡੀਓ ਸੂਤਰਾਂ ਨੇ ਕਿਹਾ ਕਿ ਮਿਜ਼ਾਈਲ ਨੂੰ ਕਿਸੇ ਵੀ ਥਾਂ ਤੋਂ ਕਿਸੇ ਵੀ ਮੌਸਮ ’ਚ ਦਾਗ਼ਿਆ ਜਾ ਸਕਦਾ ਹੈ। ਮਿਜ਼ਾਈਲ ਦੀ ਰੇਂਜ 25 ਤੋਂ 30 ਕਿਲੋਮੀਟਰ ਹੈ ਅਤੇ ਇਸ ਦਾ ਪਹਿਲਾ ਪ੍ਰੀਖਣ 4 ਜੂਨ 2017 ’ਚ ਕੀਤਾ ਗਿਆ ਸੀ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All