ਭਾਰਤ ਵੱਲੋਂ ਥਾਰ ਐਕਸਪ੍ਰੈੱਸ ਬੰਦ

ਜੋਧਪੁਰ, 16 ਅਗਸਤ ਭਾਰਤੀ ਰੇਲ ਮੰਤਰਾਲੇ ਨੇ ਜੋਧਪੁਰ ਤੋਂ ਕਰਾਚੀ (ਪਾਕਿਸਤਾਨ) ਜਾਂਦੀ ਥਾਰ ਲਿੰਕ ਐਕਸਪ੍ਰੈੱਸ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਸਾਰੇ ਸੜਕੀ ਤੇ ਰੇਲ ਸੰਪਰਕ ਠੱਪ ਹਨ। ਇਸ ਤੋਂ ਪਹਿਲਾਂ ਸਮਝੌਤਾ ਐਕਸਪ੍ਰੈੱਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਥਾਰ ਐਕਸਪ੍ਰੈੱਸ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਇਕ ਵਜੇ ਰਵਾਨਾ ਹੋਣਾ ਸੀ ਪਰ ਬੁੱਕ ਹੋਈਆਂ ਸਾਰੀਆਂ 45 ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਰੇਲ ਸੇਵਾ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...