ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ

ਵਾਸ਼ਿੰਗਟਨ, 18 ਨਵੰਬਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਖ਼ਿਲਾਫ਼ ਚੱਲ ਰਹੀ ਮਹਾਦੋਸ਼ ਦੀ ਜਾਂਚ ਨੂੰ ਵਿਰੋਧੀ ਡੈਮੋਕਰੈਟਾਂ ਵੱਲੋਂ ਦਿੱਤੀ ਚੁਣੌਤੀ ਦਾ ਜਵਾਬ ਦੇਣ ਬਾਬਤ ਸੰਜੀਦਗੀ ਨਾਲ ਵਿਚਾਰ ਕਰ ਰਹੇ ਹਨ। ਹੇਠਲੇ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਸੀ ਕਿ ਅਮਰੀਕੀ ਸਦਰ ਖ਼ੁਦ ਅੱਗੇ ਆ ਕੇ ‘ਸੱਚ’ ਦੱਸਣ। ਟਰੰਪ ਨੇ ਕਿਹਾ, ‘ਹਾਲਾਂਕਿ ਮੈਂ ਕੁਝ ਵੀ ਗ਼ਲਤ ਨਹੀਂ ਕੀਤਾ, ਪਰ ਮੈਨੂੰ ਪੈਲੋਸੀ ਦਾ ਵਿਚਾਰ ਬਹੁਤ ਪਸੰਦ ਆਇਆ ਹੈ।’ ਉਂਜ ਅਜੇ ਇਹ ਸਪਸ਼ਟ ਨਹੀਂ ਕਿ ਅਮਰੀਕੀ ਸਦਰ ਦੇ ਦਿਮਾਗ ਵਿਚ ਹਲਫ਼ੀਆ ਬਿਆਨ ਨੂੰ ਲੈ ਕੇ ਕੀ ਚੱਲ ਰਿਹੈ।

-ਏਐੱਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All