ਮਹਿੰਗਾਈ ਦਰ ਵਿੱਚ ਤਿੰਨ ਫੀਸਦੀ ਵਾਧਾ

ਨਵੀਂ ਦਿੱਲੀ, 12 ਜੂਨ ਪਿਛਲੇ ਸੱਤ ਮਹੀਨਿਆਂ ਦੌਰਾਨ ਮਈ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ ਦਰ ਵਿੱਚ ਸਭ ਤੋਂ ਵੱਧ 3.05 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਇਹ ਵਾਧਾ ਮੁੱਖ ਤੌਰ ਉੱਤੇ ਖ਼ੁਰਾਕੀ ਵਸਤਾਂ ਮਹਿੰਗੀਆਂ ਹੋਣ ਕਾਰਨ ਹੋਇਆ ਹੈ। ਇਹ ਜਾਣਕਾਰੀ ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਹੈ। ਕੇਂਦਰੀ ਅੰਕੜੇ ਆਫਿਸ (ਸੀਐੱਸਓ) ਵੱਲੋਂ ਪ੍ਰਚੂਨ ਮਹਿੰਗਾਈ ਸੂਚਕ ਅੰਕ ਅਨੁਸਾਰ ਅਪਰੈਲ ਮਹੀਨੇ ਵਿੱਚ ਮਹਿੰਗਾਈ ਦਰ ’ਚ 2.92 ਫੀਸਦ ਵਾਧੇ ਦਾ ਅਨੁਮਾਨ ਲਾਇਆ ਗਿਆ ਸੀ ਅਤੇ ਇਹ ਇਸ ਤੋਂ ਥੋੜ੍ਹੀ ਵੱਧ 2.99 ਫੀਸਦ ਦਰਜ ਕੀਤੀ ਗਈ ਹੈ। ਮਈ 2018 ਵਿੱਚਮਹਿੰਗਾਈ ਦਰ 4.87 ਫੀਸਦੀ ਰਹੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All