ਮਿਖਾਈਲ ਮਿਸ਼ੁਸਤਿਨ ਹੋਣਗੇ ਰੂਸ ਦੇ ਨਵੇਂ ਪ੍ਰਧਾਨ ਮੰਤਰੀ

ਮਾਸਕੋ: ਰੂਸ ਦੇ ਸੰਸਦ ਮੈਂਬਰਾਂ ਨੇ ਮੁਲਕ ਦੇ ਨਵੇਂ ਪ੍ਰਧਾਨ ਮੰਤਰੀ ਲਈ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੱਲੋਂ ਚੁਣੇ ਗਏ ਆਗੂ ਨੂੰ ਹਮਾਇਤ ਦੇ ਦਿੱਤੀ ਹੈ। ਮਿਖਾਈਲ ਮਿਸ਼ੁਸਤਿਨ ਵੱਲੋਂ ਆਪਣੇ ਇਰਾਦੇ ਜ਼ਾਹਰ ਕਰਨ ਮਗਰੋਂ ਕਾਨੂੰਨਸਾਜ਼ਾਂ ਨੇ ਉਸ ਦੀ ਉਮੀਦਵਾਰੀ ਨੂੰ ਪ੍ਰਵਾਨਗੀ ਦੇ ਦਿੱਤੀ। ਕਮਿਊਨਿਸਟ ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰਿਆਂ ਨੇ ਉਨ੍ਹਾਂ ਦੇ ਹੱਕ ’ਚ ਵੋਟਿੰਗ ਕੀਤੀ।

-ਏਐਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All