ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ

ਸ੍ਰੀਨਗਰ, 12 ਨਵੰਬਰ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਅੱਜ ਹੋਏ ਮੁਕਾਬਲੇ ਵਿੱਚ ਲਸ਼ਕਰ ਏ ਤੋਇਬਾ ਦਾ ਇਕ ਦਹਿਸ਼ਤਗਰਦ ਮਾਰਿਆ ਗਿਆ ਅਤੇ ਇਕ ਫੌਜੀ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਅਨੁਸਾਰ ਦਹਿਸ਼ਤਗਰਦ ਦੀ ਪਛਾਣ ਖਾਲਿਦ ਉਰਫ ਜਿਬਰਾਨ ਵਜੋਂ ਹੋਈ ਹੈ। ਜ਼ਖ਼ਮੀ ਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All