ਮੁਸ਼ੱਰਫ ਵੱਲੋਂ ਸੁਪਰੀਮ ਕੋਰਟ ਰਜਿਸਟਰਾਰ ਦੇ ਫ਼ੈਸਲੇ ਨੂੰ ਚੁਣੌਤੀ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ (74) ਨੇ ਸੁਪਰੀਮ ਕੋਰਟ ਰਜਿਸਟਰਾਰ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ’ਚ ਦੇਸ਼ਧ੍ਰੋਹ ਦੇ ਦੋਸ਼ ਲਈ ਮੌਤ ਦੀ ਸਜ਼ਾ ਸੁਣਾਏ ਜਾਣ ਖ਼ਿਲਾਫ਼ ਅਪੀਲ ਸੁਣਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਂਜ ਲਾਹੌਰ ਹਾਈ ਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਇਸਲਾਮਾਬਾਦ ’ਚ ਵਿਸ਼ੇਸ਼ ਅਦਾਲਤ ਨੇ ਪਿਛਲੇ ਸਾਲ 17 ਦਸੰਬਰ ਨੂੰ ਸੇਵਾਮੁਕਤ ਜਨਰਲ ਨੂੰ ਮੌਤ ਦੀ ਸਜ਼ਾ ਸੁਣਾਈ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All