ਮੁੱਦਕੀ ਦੇ ਨੌਜਵਾਨ ਦੀ ਮਨੀਲਾ ’ਚ ਹੱਤਿਆ

ਨਿੱਜੀ ਪੱਤਰ ਪ੍ਰੇਰਕ ਫ਼ਿਰੋਜ਼ਪੁਰ, 13 ਫਰਵਰੀ ਫ਼ਿਰੋਜ਼ਪੁਰ ਦੇ ਕਸਬਾ ਮੁੱਦਕੀ ਵਾਸੀ ਨੌਜਵਾਨ ਦੀ ਮਨੀਲਾ ਵਿਚ ਅਛਪਛਾਤੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਮ੍ਰਿਤਕ ਸੁਖਜੀਤ ਸਿੰਘ (35) ਦੋਧੀ ਮੁੱਦਕੀ ਦੇ ਵਾਰਡ ਨੰਬਰ 7, ਪੱਤੀ ਕਰਮੂ ਕੀ ਦਾ ਵਸਨੀਕ ਸੀ ਅਤੇ ਅਪਰੈਲ 2018 ਵਿਚ ਰੁਜ਼ਗਾਰ ਵਾਸਤੇ ਮਨੀਲਾ ਗਿਆ ਸੀ। ਉਸ ਦੇ ਪਿਤਾ ਨਛੱਤਰ ਸਿੰਘ ਨੇ ਦੱਸਿਆ ਕਿ ਸੁਖਜੀਤ ਦਾ ਉਥੇ ਕਾਰੋਬਾਰ ਵਧੀਆ ਚੱਲ ਰਿਹਾ ਸੀ। ਉਨ੍ਹਾਂ ਨੂੰ ਮਨੀਲਾ ਤੋਂ ਫ਼ੋਨ ਆਇਆ ਕਿ ਸੁਖਜੀਤ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਹਨ। ਘਟਨਾ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗਿਆ ਹੈ ਤੇ ਨਾ ਹੀ ਹਮਲਾਵਰਾਂ ਦਾ ਕੋਈ ਮਿਲਿਆ ਹੈ। ਬੁੱਧਵਾਰ ਨੂੰ ਸੁਖਜੀਤ ਦਾ ਮਨੀਲਾ ਵਿਚ ਹੀ ਸਸਕਾਰ ਕਰ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All