ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ

ਨਿਊਯਾਰਕ, 4 ਦਸੰਬਰ ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਏ321ਐਕਸਐੱਲਆਰ ਹਵਾਈ ਜਹਾਜ਼ਾਂ ਦਾ ਆਰਡਰ ਦਿੱਤਾ ਹੈ। ਏਅਰਲਾਈਨਜ਼ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਏਅਰਲਾਈਨਜ਼ 6.5 ਅਰਬ ਡਾਲਰ ਖਰਚ ਕੇ ਪੁਰਾਣੇ ਬੋਇੰਗ ਜਹਾਜ਼ਾਂ ਨੂੰ ਬਦਲ ਰਹੀ ਹੈ। ਨਵੇਂ ਏਅਰਬੱਸ ਜਹਾਜ਼ਾਂ ਦੀ ਸਪਲਾਈ 2024 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਦੇ ਨਾਲ ਬੋਇੰਗ ਜਹਾਜ਼ਾਂ ਦੀਆਂ ਉਡਾਣਾਂ ਰੋਕ ਦਿੱਤੀਆਂ ਜਾਣਗੀਆਂ।

-ਏਐੱਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All