ਰੂਸ ਦੇ ਹਵਾਈ ਹਮਲੇ ’ਚ ਸੀਰੀਆ ’ਚ 23 ਮੌਤਾਂ

ਬੇਰੂਤ: ਬਾਗੀਆਂ ਦੇ ਕਬਜ਼ੇ ਵਾਲੇ ਸੀਰੀਆ ਦੇ ਉੱਤਰ ਪੱਛਮੀ ਖੇਤਰ ਵਿੱਚ 23 ਵਿਅਕਤੀ ਮਾਰੇ ਗਏ ਹਨ। ਇਹ ਜਾਣਕਾਰੀ ਮਨੁੱਖੀ ਅਧਿਕਾਰ ਸੰਗਠਨਾਂ ਨੇ ਦਿੱਤੀ ਹੈ।ਇਸ ਦੇ ਜਵਾਬ ਵਿੱਚ ਬਾਗੀਆਂ ਵੱਲੋਂ ਕੀਤੇ ਰਾਕਟ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਰੂਸ ਦੇ ਹਮਲੇ ਵਿੱਚ ਇੱਕ ਹੀ ਪਰਿਵਾਰ ਦੇ ਅੱਠ ਜੀਅ ਮਾਰੇ ਗਏ ਹਨ, ਇਨ੍ਹਾਂ ਨੇ ਇੱਕ ਘਰ ਵਿਚ ਸ਼ਰਨ ਲਈ ਹੋਈ ਸੀ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All