ਵਾਲੀਬਾਲ ਚੈਂਪੀਅਨਸ਼ਿਪ ਕਰਾਈ

ਪੱਤਰ ਪ੍ਰੇਰਕ ਅੰਮ੍ਰਿਤਸਰ, 29 ਨਵੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਲੀਬਾਲ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ ਵਾਲੀਬਾਲ (ਲੜਕੀਆਂ) ਚੈਂਪੀਅਨਸ਼ਿਪ ਦੀ ਏ ਡਿਵੀਜ਼ਨ ਵਿਚ ਕੇਐਮਵੀ. ਕਾਲਜ ਜਲੰਧਰ ਅਤੇ ਬੀ ਡਿਵੀਜ਼ਨ ਵਿਚ ਪੰਡਿਤ ਐਮਐਲ ਐਸ.ਡੀ. ਕਾਲਜ ਫਾਰ ਵਿਮੈਨ, ਗੁਰਦਾਸਪੁਰ ਨੇ ਜਿੱਤ ਲਿਆ। ਸਪੋਰਟਸ ਵਿਭਾਗ ਦੇ ਮੁਖੀ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਏ ਡਿਵੀਜ਼ਨ ਵਿਚ ਦੂਜਾ ਸਥਾਨ ਖਾਲਸਾ ਕਾਲਜ ਫਾਰ ਵਿਮੈਨ ਅੰਮ੍ਰਿਤਸਰ ਅਤੇ ਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਪ੍ਰਾਪਤ ਕੀਤਾ। ਬੀ ਡਿਵੀਜ਼ਨ ਵਿਚ ਖਾਲਸਾ ਫਿਜ਼ੀਕਲ ਐਜੂਕੇਸ਼ਨ ਕਾਲਜ, ਹੇਅਰ ਨੇ ਦੂਜਾ ਅਤੇ ਐਸਐਨ ਕਾਲਜ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All