ਵੈਟਰਨਰੀ ਇੰਸਪੈਕਟਰ ਵਿਰੋਧੀ ਫੈਸਲੇ ਖ਼ਿਲਾਫ਼ ਰੋਸ ਧਰਨੇ 25 ਨੂੰ

ਪੱਤਰ ਪ੍ਰੇਰਕ ਜਲੰਧਰ, 23 ਜੂਨ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਵੱਲੋਂ ਗੁਰੂ ਅੰਗਦ ਦੇਵ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਇੰਸਪੈਕਟਰ ਵਿਰੋਧੀ ਫੈਸਲੇ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ’ਚ 25 ਜੂਨ ਨੂੰ 2 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾਣਗੇ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਸੁਰਿੰਦਰ ਸਿੰਘ ਪਾਸੀ ਨੇ ਦੱਸਿਆ ਕਿ ਗੁਰੂ ਅੰਗਦ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ 3 ਜੂਨ ਨੂੰ ਵੈਟਰਨਰੀ ਫਾਰਮਾਸਿਸਟਾਂ ਦੇ ਨਾਂ ਹੇਠ ਡਿਪਲੋਮੇ ਲਈ ਦਾਖਲਾ ਸੂਚਨਾ ਇਸ਼ਤਿਹਾਰ ਦਿੱਤਾ ਗਿਆ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਫਾਰਮਾਸਿਸਟਾਂ ਦਾ ਪਦ ਨਾਮ ਕਰਕੇ ਵੈਟਰਨਰੀ ਇੰਸਪੈਕਟਰ ਕਰ ਦਿੱਤਾ ਗਿਆ ਹੋਇਆ ਹੈ। ਇਸ ਦਾਖਲਾ ਸੂਚਨਾ ਇਸ਼ਤਿਹਾਰ ਕਾਰਨ ਵੈਟਰਨਰੀ ਇੰਸਪੈਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All