ਵੱਡੀ ਗਿਣਤੀ ਪਰਾਲੀ ਦੀਆਂ ਗੱਠਾਂ ਅੱਗ ਲੱਗਣ ਕਾਰਨ ਸੁਆਹ

ਪਰਮਜੀਤ ਸਿੰਘ ਫਾਜ਼ਿਲਕਾ, 25 ਮਈ ਫਾਜ਼ਿਲਕਾ ਅਬੋਹਰ ਸੜਕ 'ਤੇ ਸਥਿਤ ਸ਼ਤੀਰ ਵਾਲਾ ਦੇ ਮੋੜ 'ਤੇ ਵੱਡੀ ਗਿਣਤੀ 'ਚ ਪਈਆਂ ਪਰਾਲੀ ਦੀਆਂ ਗੱਠਾਂ 'ਚ ਅੱਜ ਦੁਪਹਿਰੇ ਭਿਆਨਕ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਸਾਰੀਆਂ ਗੱਠਾਂ ਸੁਆਹ ਹੋ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਕਾਰਨ 30 ਤੋਂ 32 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All