ਸ਼ਬਰੀਮਾਲਾ: ਨੌਂ-ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਸੁਣਵਾਈ ਅੱਜ ਤੋਂ

ਨਵੀਂ ਦਿੱਲੀ, 12 ਜਨਵਰੀ ਸੁਪਰੀਮ ਕੋਰਟ ਦਾ ਨੌਂ ਮੈਂਬਰੀ ਸੰਵਿਧਾਨਕ ਬੈਂਚ, ਹਰ ਉਮਰ ਵਰਗ ਦੀਆਂ ਔਰਤਾਂ ਨੂੰ ਕੇਰਲ ਦੇ ਸ਼ਬਰੀਮਾਲਾ ਮੰਦਿਰ ’ਚ ਦਾਖ਼ਲੇ ਦੀ ਖੁੱਲ੍ਹੇ ਦਿੰਦੇ ਫੈਸਲੇ ਨਾਲ ਸਬੰਧਤ ਪਟੀਸ਼ਨਾਂ ’ਤੇ, 13 ਜਨਵਰੀ ਤੋਂ ਸੁਣਵਾਈ ਕਰੇਗਾ। ਇਨ੍ਹਾਂ ਪਟੀਸ਼ਨਾਂ ਦੇ ਨਾਲ ਹੀ ਮੁਸਲਿਮ ਤੇ ਪਾਰਸੀ ਔਰਤਾਂ ਨਾਲ ਕਥਿਤ ਪੱਪਖਾਤ ਦੇ ਵਿਵਾਦਿਤ ਮੁੱਦਿਆਂ ’ਤੇ ਵੀ ਸੁਣਵਾਈ ਹੋਵੇਗੀ। ਚੀਫ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲਾ ਬੈਂਚ ਕੁੱਲ 60 ਪਟੀਸ਼ਨਾਂ ਸੁਣੇਗਾ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਅਮਨ ਦਾ ਹਾਮੀ, ਪਰ ਕਿਸੇ ਵੀ ਹਿਮਾਕਤ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

74ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰ ਦੇ ਨਾਂ ਸੰਬੋਧਨ ’ਚ ਰ...

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸ਼ਹਿਰ

View All