ਸ਼ਬਾਨਾ ਆਜ਼ਮੀ ਸਪੀਲਬਰਗ ਦੀ ਲੜੀ ‘ਹੈਲੋ’ ਦੀ ਸਟਾਰ ਕਾਸਟ ’ਚ ਸ਼ਾਮਲ

ਲਾਸ ਏਂਜਲਸ, 4 ਅਗਸਤ ਉੱਘੀ ਭਾਰਤੀ ਅਦਾਕਾਰਾ ਸ਼ਬਾਨਾ ਆਜ਼ਮੀ ਸ਼ੋਅਟਾਈਮ ਲੜੀ ‘ਹੈਲੋ’ ਦੀ ਸਟਾਰ ਕਾਸਟ ਵਿੱਚ ਸ਼ਾਮਲ ਹੋ ਗਈ ਹੈ। ਇਸ ਲੜੀ ਦਾ ਨਿਰਮਾਣ ਸਟੀਵਨ ਸਪੀਲਬਰਗ ਦੀ ਐਂਬਲਿਨ ਐਟਰਟੇਨਮੈਂਟ ਵੱਲੋਂ ਕੀਤਾ ਜਾ ਰਿਹਾ ਹੈ। ਓਟੋ ਬਾਥਰਸਟ ਵੱਲੋਂ ਨਿਰਦੇਸ਼ਿਤ ਕੀਤੀ ਜਾਣ ਵਾਲੀ ਇਸ ਲੜੀ ਦੀ ਸ਼ੂਟਿੰਗ ਸਾਲ ਦੇ ਅੰਤ ਤਕ ਬੁਡਾਪੈਸਟ ਵਿੱਚ ਕੀਤੀ ਜਾਵੇਗੀ। ‘ਹਾਲੋ’ ਇਸੇ ਨਾਂ ਵਾਲੀ ਮੈਗਾ ਹਿੱਟ ਵੀਡੀਓ ਗੇਮ ’ਤੇ ਅਧਾਰਿਤ ਹੈ। ਲੜੀ ਵਿੱਚ ਆਜ਼ਮੀ ਐਡਮਿਰਲ ਮਾਰਗਰੇਟ ਪਾਰਨਗੋਸਕੀ ਦੇ ਕਿਰਦਾਰ ਵਿੱਚ ਨਜ਼ਰ ਆਏਗੀ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All