ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਮਈ ਸੈਕਟਰ-33 ਵਿੱਚ ਰਹਿੰਦੇ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਅੱਜ ਕਿਸੇ ਨੇ ਫਾਇਰਿੰਗ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All