ਸਟੋਈਨਿਸ ਪਾਕਿਸਤਾਨ ਖ਼ਿਲਾਫ਼ ਮੁਕਾਬਲੇ ’ਚੋਂ ਬਾਹਰ

ਟਾਂਟਨ: ਤੇਜ਼ ਗੇਂਦਬਾਜ਼ੀ ਹਰਫ਼ਨਮੌਲਾ ਮਾਰਕਸ ਸਟੌਈਨਿਸ ਭਾਰਤ ਖ਼ਿਲਾਫ਼ ਆਸਟਰੇਲੀਆ ਦੀ 36 ਦੌੜਾਂ ਦੀ ਹਾਰ ਦੌਰਾਨ ਮਾਸਪੇਸ਼ੀਆਂ ਵਿੱਚ ਖਿਚਾਅ ਕਾਰਨ ਅੱਜ ਪਾਕਿਸਤਾਨ ਖ਼ਿਲਾਫ ਹੋਣ ਵਾਲੇ ਟੀਮ ਦੇ ਵਿਸ਼ਵ ਕੱਪ ਮੈਚ ’ਚੋਂ ਬਾਹਰ ਹੋ ਗਿਆ। ਆਸਟਰੇਲੀਆ ਨੇ ਸਟੋਈਨਿਸ ਦੀ ਥਾਂ ਹਰਫ਼ਨਮੌਲਾ ਮਿਸ਼ੇਲ ਮਾਰਸ਼ ਨੂੰ ਬੁਲਾਇਆ ਹੈ। ਸ਼ਨਿੱਚਰਵਾਰ ਨੂੰ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੇ ਆਸਟਰੇਲੀਆ ਦੇ ਮੁਕਾਬਲੇ ਤੋਂ ਪਹਿਲਾਂ ਇੱਕ ਵਾਰ ਫਿਰ 29 ਸਾਲ ਦੇ ਸਟੋਈਨਿਸ ਦੀ ਫਿੱਟਨੈਸ ਦੀ ਜਾਂਚ ਕੀਤੀ ਜਾਵੇਗੀ। ਕਪਤਾਨ ਆਰੋਨ ਫਿੰਚ ਨੇ ਕਿਹਾ, ‘‘ਹਾਲੇ ਪਤਾ ਨਹੀਂ ਕਿ ਉਹ ਕਿੰਨੇ ਮੈਚਾਂ ਵਿੱਚੋਂ ਬਾਹਰ ਰਹੇਗਾ। ਜਿਸ ਕਾਰਨ ਮਾਰਸ਼ ਨੂੰ ਬੁਲਾਇਆ ਗਿਆ ਹੈ।’’

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All