ਸਰਕਾਰੀ ਏਜੰਸੀਆਂ ਪਹਿਲੀ ਤੋਂ ਝੋਨੇ ਦੀ ਖਰੀਦ ਕਰਨਗੀਆਂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ,  22 ਸਤੰਬਰ ਪੰਜਾਬ ਵਿਚ ਸਰਕਾਰੀ ਖਰੀਦ ਏਜੰਸੀਆਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਲਈ ਮੰਡੀਆਂ ਵਿਚ ਦਾਖਲ ਹੋ ਰਹੀਆਂ ਹਨ। ਇਨ੍ਹਾਂ ਦਿਨਾਂ ਵਿਚ ਮੌਨਸੂਨ ਦੀ ਬਾਰਸ਼ ਹੋਣ ਦੇ ਬਾਵਜੂਦ ਖਰੀਦ ਏਜੰਸੀਆਂ ਦੇ ਮੰਡੀਆਂ ਵਿਚ ਦਾਖਲ ਹੋਣ ਦੇ ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ ਹੈ।  ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਅੱਜ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਮੀਟਿੰਗ ਕੀਤੀੈ। ਮੀਟਿੰਗ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All