ਸਰਸਵਤੀ ਮਾਡਲ ਸਕੂਲ, ਸ਼ਹਿਣਾ ਦਾ ਮਾਣ

ਸ਼ਹਿਣਾ ਦੀ ਵਸਨੀਕ ਮਨਦੀਪ ਕੌਰ (ਪੁੱਤਰੀ ਗੁਰਜੰਟ ਸਿੰਘ) ਨੇ ਸਰਸਵਤੀ ਮਾਡਲ ਸਕੂਲ ਵਿਚ ਅੱਠਵੀਂ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਕੁਲਦੀਪ ਕੌਰ  (ਪੁੱਤਰੀ ਮੁਖਤਿਆਰ ਸਿੰਘ) ਨੇ ਦਸਵੀਂ ਜਮਾਤ ਚੰਗੇ ਅੰਕਾਂ ਨਾਲ ਪਾਸ ਕੀਤੀ ਹੈ।  ਸਕੂਲ ਦੀ ਪ੍ਰਿੰਸੀਪਲ ਮੈਡਮ ਦਵਿੰਦਰ ਕੌਰ ਦੀ ਸ਼ਖਸੀਅਤ ਤੋਂ ਪ੍ਰਭਾਵਤ ਹੈ। ਪੁਨੀਤ ਸ਼ਰਮਾ (ਪੁੱਤਰੀ ਰੌਸ਼ਨ ਲਾਲ) ਨੇ ਦਸਵੀਂ ਜਮਾਤ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਡਾਕਟਰ ਬਣਨਾ ਚਾਹੁੰਦੀ ਹੈ। ਸੁਮਨਦੀਪ ਕੌਰ (ਪੁੱਤਰੀ ਬਲਜਿੰਦਰ ਦਾਸ) ਨੌਵੀਂ ਕਲਾਸ ਵਿਚ ਪੜ੍ਹ ਰਹੀ ਹੈ। ਅੱਠਵੀਂ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਪ੍ਰਮੋਦ ਕੁਮਾਰ ਸਿੰਗਲਾ (ਪੱਤਰ ਪ੍ਰੇਰਕ, ਸ਼ਹਿਣਾ)

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All