ਸਰਹੱਦ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ

ਦਿਲਬਾਗ ਸਿੰਘ ਗਿੱਲ ਅਟਾਰੀ, 30 ਮਈ ਸਾਂਝੀ ਚੈੱਕ ਪੋਸਟ ਅਟਾਰੀ ਸਰਹੱਦ ਦੇ ਗੇਟ ਇੱਕ ਨੇੜੇ ਘੁੰਮ ਰਹੇ ਬੰਗਲਾਦੇਸ਼ ਦੇ ਨਾਗਰਿਕ ਨੂੰ ਅੱਜ ਬੀਐੱਸਐੱਫ ਦੀ 5ਵੀਂ ਬਟਾਲੀਅਨ ਦੇ ਜਵਾਨਾਂ ਨੇ ਕਾਬੂ ਕਰ ਲਿਆ। ਬੰਗਲਾਦੇਸ਼ੀ ਨਾਗਰਿਕ ਦੀ ਪਛਾਣ ਨਯਨ ਮੀਆਂ ਉਰਫ ਅਬਦੁੱਲਾ ਵਾਸੀ ਸ਼ਰੀਅਤਪੁਰ (ਬੰਗਲਾਦੇਸ਼) ਵਜੋਂ ਹੋਈ ਹੈ। ਮੁੱਢਲੀ ਪੁੱਛ-ਪੜਤਾਲ ਬਾਅਦ ਉਸ ਨੂੰ ਥਾਣਾ ਘਰਿੰਡਾ ਚੌਕੀ ਕਾਹਨਗੜ੍ਹ ਦੇ ਹਵਾਲੇ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All