ਸਾਬਕਾ ਕ੍ਰਿਕਟਰ ਵੱਲੋਂ ਖ਼ੁਦਕੁਸ਼ੀ

ਚੇਨੱਈ, 16 ਅਗਸਤ ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਤੇ ਕੌਮੀ ਚੋਣਕਾਰ ਵੀਬੀ ਚੰਦਰਸ਼ੇਖਰ ਨੇ ਕਰਜ਼ੇ ਦੀ ਚਿੰਤਾ ਕਾਰਨ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਰਿਪੋਰਟ ਵਿੱਚ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਗਈ ਸੀ। ਇੱਥੋਂ ਦੇ ਉੱਚ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਚੰਦਰਸ਼ੇਖਰ ਨੇ ਕਰਜ਼ੇ ਦੇ ਕਾਰਨ ਵੀਰਵਾਰ ਨੂੰ ਇੱਥੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀ ਨੇ ਦੱਸਿਆ ਕਿ ਕਰਜ਼ੇ ਕਾਰਨ ਉਹ ਕਾਫ਼ੀ ਤਣਾਅ ਵਿੱਚ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All