ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ: ਸੀਬੀਆਈ ਨੇ ਪੀਐਂਡਐੱਸ ਜਿਊਲਰੀ ਲਿਮਟਿਡ ’ਤੇ 568.52 ਕਰੋੜ ਰੁਪਏ ਦੇ ਬੈਂਕ ਘੁਟਾਲੇ ਦਾ ਕੇਸ ਦਰਜ ਕਰਨ ਮਗਰੋਂ ਮੁੰਬਈ ਅਤੇ ਲੋਨਾਵਾਲਾ ’ਚ 13 ਟਿਕਾਣਿਆਂ ਉਪਰ ਛਾਪੇ ਮਾਰੇ। ਸੀਬੀਆਈ ਨੇ ਕੰਪਨੀ ਅਤੇ ਉਸ ਦੇ ਡਾਇਰੈਕਟਰਾਂ ਪਾਰੇਸ਼ ਸ਼ਾਹ, ਸਾਹਿਲ ਪਾਰੇਖ ਸ਼ਾਹ, ਵਿਰਾਜ ਚੇਤਨ ਸ਼ਾਹ ਅਤੇ ਕੁਝ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਸਾਜ਼ਿਸ਼ ਘੜਨ, ਧੋਖਾਧੜੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਬੈਂਕਾਂ ’ਚ ਯੂਨੀਅਨ ਬੈਂਕ ਆਫ਼ ਇੰਡੀਆ, ਭਾਰਤੀ ਸਟੇਟ ਬੈਂਕ, ਬੈਂਕ ਆਫ਼ ਬੜੌਦਾ, ਆਂਧਰਾ ਬੈਂਕ, ਵਿਜਯਾ ਬੈਂਕ, ਸੈਂਟਰਲ ਬੈਂਕ ਆਫ਼ ਇੰਡੀਆ, ਕੇਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਸ਼ਾਮਲ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All