ਸੁਖਪਾਲ ਖਹਿਰਾ ਸਮਰੱਥਕਾਂ ਸਮੇਤ ਗ੍ਰਿਫ਼ਤਾਰ

ਪਾਲ ਸਿੰਘ ਨੌਲੀ ਜਲੰਧਰ, 25 ਮਈ ‘ਆਪ’ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਮਰੱਥਕਾਂ ਨੂੰ ਕਮਿਸ਼ਨਰੇਟ ਪੁਲੀਸ ਨੇ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਖਹਿਰਾ ਤੇ ਉਸ ਦੇ ਸਾਥੀਆਂ ਨੇ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਇਕੱਠ ਕੀਤਾ। ਉਹ ਦੇਸ਼ ਭਗਤ ਯਾਦਗਾਰ ਹਾਲ ਤੋਂ ਮੋਮਬੱਤੀਆਂ ਲੈ ਕੇ ਮਾਰਚ ਕਰਨਾ ਚਹੁੰਦੇ ਸਨ। ਪੁਲੀਸ ਨੇ ਧਾਰਾ 188 ਅਧੀਨ ਕੇਸ ਦਰਜ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All