ਸ੍ਰੀਨਗਰ ਦੇ ਗੁਰਦੁਆਰੇ ਵਿੱਚ ਚੋਰੀ

ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਦੇ ਗੁਰਦੁਆਰੇ ਵਿੱਚ ਚੋਰੀ ਹੋ ਗਈ। ਚੋਰ ਕੁਝ ਨਗਦੀ ਲੈ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਚੋਰ ਬੀਤੀ ਰਾਤ ਖਿੜਕੀ ਰਾਹੀਂ ਸ਼ਹਿਰ ਦੇ ਜਵਾਹਰ ਨਗਰ ਖੇਤਰ ਦੇ ਗੁਰਦੁਆਰੇ ਵਿੱਚ ਦਾਖਲ ਹੋਏ। ਚੋਰਾਂ ਨੇ ਗੋਲਕ ਵਿੱਚੋਂ ਨਕਦੀ ਲੈ ਲਏ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All